Posts

Showing posts from March, 2009

ਹੋਲੇ ਮਹੱਲੇ ਤੇ ਚਾਹ ਪਕੌੜਿਆਂ ਦਾ ਲੰਗਰ

ਸੰਤ ਬਾਬਾ ਕਰਤਾਰ ਸਿੰਘ ਜੀ ਸੇਵਾ ਸੁਸਾਇਟੀ ਪਿੰਡ ਨਵਾਂ ਠੱਟਾ ਵੱਲੋਂ ਹੋਲੇ-ਮਹੱਲੇ ਨੂੰ ਮੁੱਖ ਰੱਖਦੇ ਹੋਏ ਪਿੰਡ ਮੁੰਡੀ ਮੋੜ ਵਿਖੇ ਮਿਤੀ 10-03-2009 ਅਤੇ 11-03-2009 ਦੋ ਦਿਨਾਂ ਲਈ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।

ਅਕਾਲ ਚਲਾਣਾ ਸ੍ਰੀਮਤੀ ਸਵਰਨ ਕੌਰ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਸਵਰਨ ਕੌਰ ਪਤਨੀ ਸ. ਬਲਦੇਵ ਸਿੰਘ ਬਾਬੇ ਕਿਆਂ ਦੇ ਮਿਤੀ 10-03-2009 ਦਿਨ ਮੰਗਲਵਾਰ ਬਾਅਦ ਦੁਪਹਿਰ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਮ ਸਸਕਾਰ ਮਿਤੀ 11-03-2009 ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ।