Posts

Showing posts from August, 2009

ਭੋਗ ਸ੍ਰੀ ਅਖੰਡ ਪਾਠ ਸਾਹਿਬ

ਨਗਰ ਨਿਵਾਸੀਆਂ ਵੱਲੋਂ ਮਿਤੀ 30-08-2009 ਨੂੰ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਵਾਸਤੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਅਕਾਲ ਚਲਾਣਾ ਮਾਤਾ ਕਰਤਾਰ ਕੌਰ ਖੋਜਿਆਂ ਦੇ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਕਰਤਾਰ ਕੌਰ ਮਾਤਾ ਸ. ਪਰਮਿੰਦਰ ਸਿੰਘ ਖੋਜਾ ਮਿਤੀ 25-08-2009 ਦਿਨ ਮੰਗਲਵਾਰ ਸ਼ਾਮ 06.30 ਵਜੇ ਅਚਾਨਕ ਅਕਾਲ ਚਲਾਣਾ ਕਰ ਗਏ।

ਅਕਾਲ ਚਲਾਣਾ ਸ. ਦਿਆਲ ਸਿੰਘ ਮਹਿਰਾ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਦਿਆਲ ਸਿੰਘ (ਮਹਿਰਾ) ਮਿਤੀ 22-08-2009 ਦਿਨ ਮੰਗਲਵਾਰ ਦੁਪਹਿਰ 02.00 ਵਜੇ ਅਚਾਨਕ ਅਕਾਲ ਚਲਾਣਾ ਕਰ ਗਏ।