ਅਕਾਲ ਚਲਾਣਾ ਪਰਦੀਪ ਕੌਰ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਪਰਦੀਪ ਕੌਰ, ਪੁੱਤਰੀ ਸ. ਕਸ਼ਮੀਰ ਸਿੰਘ ਬੇਰੀ ਵਾਲੇ, ਮਿਤੀ 30-12-2009, ਦਿਨ ਬੁੱਧਵਾਰ ਨੂੰ, ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ