ਅਕਾਲ ਚਲਾਣਾ ਸ੍ਰੀਮਤੀ ਕਰਤਾਰ ਕੌਰ ਚੁੱਪ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਕਰਤਾਰ ਕੌਰ, ਸੁਪਤਨੀ ਸਵਰਗਵਾਸੀ ਸ. ਪ੍ਰੀਤਮ ਸਿੰਘ ਚੁੱਪ, ਮਿਤੀ 31-12-2009, ਦਿਨ ਵੀਰਵਾਰ ਨੂੰ, ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ