ਹੋਲੇ ਮਹੱਲੇ ਤੇ ਚਾਹ ਪਕੌੜਿਆਂ ਦਾ ਲੰਗਰ

ਸੰਤ ਬਾਬਾ ਕਰਤਾਰ ਸਿੰਘ ਜੀ ਸੇਵਾ ਸੁਸਾਇਟੀ ਪਿੰਡ ਨਵਾਂ ਠੱਟਾ ਵੱਲੋਂ ਹੋਲੇ-ਮਹੱਲੇ ਨੂੰ ਮੁੱਖ ਰੱਖਦੇ ਹੋਏ ਪਿੰਡ ਮੁੰਡੀ ਮੋੜ ਵਿਖੇ ਮਿਤੀ 27-02-2010, 28-02-2010 ਅਤੇ 01-03-2010 ਤਿੰਨ ਦਿਨਾਂ ਲਈ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ