Posts

Showing posts from August, 2010

ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ

ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਦੇ 242ਵੇਂ ਜਨਮ ਦਿਨ ਦੀ ਖੁਸ਼ੀ ਵਿਚ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਚੱਲ ਕਰ ਕੇ ਪੁਰਾਣਾ ਠੱਟਾ, ਨਵਾਂ ਠੱਟਾ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ, ਦੰਦੂਪੁਰ, ਸੂਜੋਕਾਲੀਆ, ਮੰਗੂਪੁਰ, ਸੈਦਪੁਰ, ਟਿੱਬਾ, ਅਮਰਕੋਟ, ਬੂਲਪੁਰ, ਨਵਾਂ ਠੱਟਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਨੇ ਟਰੈਕਟਰ ਟਰਾਲੀਆਂ, ਸਕੂਟਰ, ਮੋਟਰ ਸਾਈਕਲ, ਪੈਦਲ ਚੱਲ ਕਰਕੇ ਹਾਜ਼ਰੀ ਲਗਵਾਈ।