ਠੰਡੇ ਮਿੱਠੇ ਜਲ ਦੀ ਛਬੀਲ

ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਬੱਸ ਅੱਡੇ ਵਾਲੀ ਮਾਰਕੀਟ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 24 ਜੂਨ 2011 ਦਿਨ ਸ਼ੁੱਕਰਵਾਰ ਨੂੰ ਬੱਸ ਅੱਡੇ ਦੇ ਨਜਦੀਕ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਤਸਵੀਰ

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ