65ਵਾਂ ਅਜਾਦੀ ਦਿਵਸ ਮਨਾਇਆ ਗਿਆ

ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 65ਵਾਂ ਅਜਾਦੀ ਦਿਵਸ ਮਨਾਇਆ ਗਿਆ। ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਪਸਵਕ ਚੇਅਰਮੈਨ ਅਤੇ ਪਿੰਡ ਦੇ ਸਰਪੰਚ ਸ. ਬਲਦੇਵ ਸਿੰਘ ਚੰਦੀ ਨੇ ਨਿਭਾਈ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਸਮਾਗਮ ਦੇ ਅੰਤ ਵਿੱਚ ਹੈਡਮਾਸਟਰ ਹਰਭਜਨ ਸਿੰਘ ਅਤੇ ਪਿੰਡ ਦੇ ਸਰਪੰਚ ਸਾਹਿਬ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਤਸਵੀਰ

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅਕਾਲ ਚਲਾਣਾ ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ