ਨਸ਼ਿਆਂ ਵਿੱਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਨਹਿਰੂ ਯੁਵਾ ਕੇਂਦਰ ਕਪੂਰਥਲਾ, ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਅਤੇ ਗਰਾਮ ਪੰਚਾਇਤ ਠੱਟਾ ਪੁਰਾਣਾ ਦੇ ਸਹਿਯੋਗ ਨਾਲ ਮਿਤੀ 30-ਅਗਸਤ-2011, ਦਿਨ ਮੰਗਲਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਪੁਰਾਣਾ ਵਿੱਚ ਨਸ਼ਿਆਂ ਦੇ ਵਿੱਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਨਹਿਰੂ ਯੁਵਾ ਕੇਂਦਰ ਦੇ ਜਿਲ੍ਹਾ ਯੂਥ ਕੋ-ਆਰਡੀਨੇਟਰ ਸ੍ਰੀ ਸੈਮਸਨ ਮਸੀਹ ਅਤੇ ਉਹਨਾਂ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿੱਚ ਪਿੰਡ ਦੇ ਸਾਰੇ ਪਤਵੰਤੇ ਸੱਜਣ ਤੇ ਕਲੱਬ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ। ਤਸਵੀਰਾਂ

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅਕਾਲ ਚਲਾਣਾ ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ