ਸਰਕਾਰੀ ਹਾਈ ਸਕੂਲ ਵਿੱਚ ਵਣ ਮਹਾਂ ਉਤਸਵ ਮਨਾਇਆ

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿੱਚ ਈਕੋ ਕਲੱਬ ਦੇ ਸਹਿਯੋਗ ਨਾਲ ਮੁੱਖ ਅਧਿਆਪਕ ਸ੍ਰੀ ਪਰਦੀਪ ਕੁਮਾਰ ਦੀ ਅਗਵਾਈ ਵਿੱਚ ਵਣ ਮਹਾਂ ਉਤਸਵ ਮਨਾਇਆ ਗਿਆ। ਜਿਸ ਅਧੀਨ ਸਕੂਲ ਵਿੱਚ 20 ਫਲਦਾਰ ਅਤੇ ਛਾਂ ਦਾਰ ਪੌਦੇ ਲਗਾਏ ਗਏ। ਤਸਵੀਰ

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅਕਾਲ ਚਲਾਣਾ ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ