ਗੁਰਪੁਰਬ ਸਬੰਧੀ ਸਮਾਗਮ

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 2 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਰਣਬੀਰ ਸਿੰਘ ਕਥਾਵਾਚਕ ਅਤੇ ਭਾਈ ਵਰਿੰਦਰ ਸਿੰਘ ਵਾਰਸ ਦੇ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਤਸਵੀਰਾਂ

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ