ਅਕਾਲ ਚਲਾਣਾ ਸ੍ਰੀਮਤੀ ਅਮਰ ਕੋਰ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਅਮਰ ਕੌਰ ਪਤਨੀ ਸ੍ਰੀ ਜੱਗਾ ਰਾਮ, ਮਿਤੀ 01.03.2012 ਦਿਨ ਵੀਰਵਾਰ ਨੂੰ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

Previous Post Next Post