ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ

 ਪਿੰਡ ਦੀ ਸਰਕਾਰੀ ਡਿਸਪੈਂਸਰੀ ਵਿੱਚ ਪੋਲੀਓ ਮੁਹਿੰਮ 2012 ਤਹਿਤ ਮਿਤੀ 15 ਅਪ੍ਰੈਲ 2012 ਦਿਨ ਐਤਵਾਰ ਨੂੰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।

Previous Post Next Post