ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ

ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਨਵਾਂ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਉੱਦਮ ਸਦਕਾ ਅਤੇ ਸਮੂ੍ਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਪਰਸੋਂ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਸਿੱਖ ਇਤਿਹਾਸ ਨਾਲ ਜੋੜਿਆ।

Previous Post Next Post