ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 66ਵਾਂ ਅਜਾਦੀ ਦਿਵਸ ਮਨਾਇਆ ਗਿਆ।*



ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 66ਵਾਂ ਅਜਾਦੀ ਦਿਵਸ ਮਨਾਇਆ ਗਿਆ। ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਪਸਵਕ ਚੇਅਰਮੈਨ ਅਤੇ ਪਿੰਡ ਦੇ ਸਰਪੰਚ ਸ. ਬਲਦੇਵ ਸਿੰਘ ਚੰਦੀ ਨੇ ਨਿਭਾਈ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਸਮਾਗਮ ਦੇ ਅੰਤ ਵਿੱਚ ਹੈਡਮਾਸਟਰ ਹਰਭਜਨ ਸਿੰਘ ਅਤੇ ਪਿੰਡ ਦੇ ਸਰਪੰਚ ਸਾਹਿਬ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸਰਬਜੀਤ ਸਿੰਘ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਹਰਨੇਕ ਸਿੰਘ ਪੀਟੀਏ ਪ੍ਰਧਾਨ, ਪਰਮਜੀਤ ਕੌਰ ਪਸਵਕ ਮੈਂਬਰ, ਸੁਖਵਿੰਦਰ ਸਿੰਘ ਮਰੋਕ, ਕੈਪਟਨ ਚੈਂਚਲ ਸਿੰਘ ਕੌੜਾ, ਜੋਗਿੰਦਰ ਸਿੰਘ ਫੌਜੀ, ਸਾਬਾ ਬੀ.ਪੀ.ਈ.ਓ. ਗਿਆਨ ਸਿੰਘ, ਸਕੂਲ ਦਾ ਸਮੂਹ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸਨ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ