ਅਕਾਲ ਚਲਾਣਾ ਸ. ਕੁਲਵੰਤ ਸਿੰਘ ਬਟੇਰੀ ਕੇ



ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ ਕੁਲਵੰਤ ਸਿੰਘ ਬਟੇਰੀ ਕੇ ਅੱਜ ਸਵੇਰੇ 4 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਖਬਰ ਸੁਣਦੇ ਸਾਰ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਅੱਜ ਬਾਅਦ ਦੁਪਹਿਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

Previous Post Next Post