ਪਿੰਡ ਬੂਲਪੁਰ ਦੀ ਸ਼ਾਮਲਾਟ ਜਮੀਨ ਦੀ ਬੋਲੀ ਕਰਵਾਈ ਗਈ।



ਬੀਤੇ ਦਿਨੀਂ ਪਿੰਡ ਬੂਲਪੁਰ ਦੀ ਸ਼ਾਮਲਾਟ ਜਮੀਨ ਦੀ ਬੋਲੀ ਕਰਵਾਈ ਗਈ। ਉੱਘੇ ਕਿਸਾਨ ਸ.ਸਰਵਣ ਸਿੰਘ ਚੰਦੀ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਹਰਬਲਾਸ ਬਾਂਗਲਾ ਦੀ ਅਗਵਾਈ ਵਿੱਚ ਪੰਚਾਇਤ ਸੈਕਟਰੀ ਸ.ਰਛਪਾਲ ਸਿੰਘ ਅਤੇ ਸਰਪੰਚ ਸ.ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਇਹ ਬੋਲੀ ਕਰਵਾਈ ਗਈ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ