ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।



ਬਾਬਾ ਜਗੀਰ ਸਿੰਘ ਅਤੇ ਸਮੂਹ ਮਾਰਕੀਟ ਪਿੰਡ ਠੱਟਾ ਨਵਾਂ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕੜਾਹ ਅਤੇ ਛੋਲਿਆਂ ਦਾ ਪ੍ਰਸ਼ਾਦ ਵੀ ਵਰਤਾਇਆ ਗਿਆ। ਜਿਕਰਯੋਗ ਹੈ ਕਿ ਬਾਬਾ ਜਗੀਰ ਸਿੰਘ ਵੱਲੋਂ ਹਰ ਸਾਲ ਹੀ ਇਸ ਸ਼ੁੱਭ ਅਵਸਰ ਤੇ ਛਬੀਲ ਲਗਾਈ ਜਾਂਦੀ ਹੈ।

Previous Post Next Post