ਅਕਾਲ ਚਲਾਣਾ ਸ.ਸ਼ੰਕਰ ਸਿੰਘ



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ.ਸ਼ੰਕਰ ਸਿੰਘ (ਰਿਟਾਇਰਡ ਸੇਵਾਦਾਰ ਸਰਕਾਰੀ ਹਾਈ ਸਕੂਲ ਠੱਟਾ ਨਵਾਂ) ਮਿਤੀ 7 ਜੂਨ 2013 ਨੂੰ ਅਕਾਲ ਚਲਾਣਾ ਕਰ ਗਏ ਹਨ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਰਮਾਇਣ ਸਾਹਿਬ ਜੀ ਦੇ ਪਾਠ ਦਾ ਭੋਗ ਮਿਤੀ 16 ਜੂਨ 2013 ਦਿਨ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ