ਪਿੰਡ ਬੂਲਪੁਰ ਵਿਖੇ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।



ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿੰਡ ਬੂਲਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕੜਾਹ ਅਤੇ ਛੋਲਿਆਂ ਦਾ ਲੰਗਰ ਅਤੁੱਟ ਵਰਾਤਇਆ ਗਿਆ।

Previous Post Next Post