ਅਕਾਲ ਚਲਾਣਾ ਸ੍ਰੀਮਤੀ ਸੁਰਜੀਤ ਕੌਰ।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਸੁਰਜੀਤ ਕੌਰ ਪਤਨੀ ਸਵਰਗਵਾਸੀ ਸ.ਲਛਮਣ ਸਿੰਘ ਅੱਜ ਤੜ੍ਹਕ ਸਾਰ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਬਾਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸ੍ਰੀਮਤੀ ਸੁਰਜੀਤ ਕੌਰ ਮਨਪ੍ਰੀਤ ਸਿੰਘ ਮੰਨ (ਚੜ੍ਹਦੀ ਕਲਾ ਦਸਤਾਰ ਅਕੈਡਮੀ)ਦੀ ਮਾਤਾ ਜੀ ਹਨ।

Previous Post Next Post