ਅਕਾਲ ਚਲਾਣਾ ਮਾਤਾ ਅਮਰ ਕੌਰ।



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ  ਮਾਤਾ ਅਮਰ ਕੌਰ (ਸ. ਚਰਨ ਸਿੰਘ ਬੁੜਿ੍ਆਂ ਕੇ ਦੀ ਮਾਤਾ) ਮਿਤੀ 25 ਮਈ 2013 ਨੂੰ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 03 ਜੂਨ 2013 ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਿਆ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ