ਦਰੀਏਵਾਲ



                                                                           ਪਿੰਡ ਦਰੀਏਵਾਲ

ਪਿੰਡ ਦਰੀਏਵਾਲ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਇੱਕ ਹੈ। ਇਸ ਪਿੰਡ ਦਾ ਰਕਬਾ ਲਗਭਗ 500 ਏਕੜ ਹੈ। ਪਿੰਡ ਦੀ ਅਬਾਦੀ 1000 ਦੇ ਕਰੀਬ ਹੈ। ਇਹ ਪਿੰਡ ਠੱਟਾ ਨਵਾਂ ਤੋਂ ਉੱਚਾ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਇੱਕ ਗੁਰਦੁਆਰਾ ਸਾਹਿਬ, ਮੰਦਰ, ਪੰਚਾਇਤ ਘਰ, ਸਰਕਾਰੀ ਪ੍ਰਾਇਮਰੀ ਸਕੂਲ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਯੂਥ ਕਲੱਬ ਚਲਾਇਆ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।
ਪਿੰਡ ਦਰੀਏਵਾਲ ਦੀਆਂ ਕੁਝ ਤਸਵੀਰਾਂ
Previous Post Next Post