ਸੂਜੋਕਾਲੀਆ



                                                                         ਪਿੰਡ ਸੂਜੋਕਾਲੀਆ

ਪਿੰਡ ਸੂਜੋਕਾਲੀਆ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਮੋਹਰਲੀ ਕਤਾਰ ਵਿੱਚ ਆਉਂਦਾ ਹੈ। ਇਸ ਪਿੰਡ ਦਾ ਰਕਬਾ ਲਗਭਗ …… ਏਕੜ ਹੈ। ਪਿੰਡ ਦੀ ਅਬਾਦੀ ….. ਦੇ ਕਰੀਬ ਹੈ। ਇਹ ਪਿੰਡ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੋਇੰਦਵਾਲ ਸਾਹਿਬ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਇੱਕ ਗੁਰਦੁਆਰਾ, ਡਿਸਪੈਂਸਰੀ, ਜੰਝ ਘਰ, ਸਰਕਾਰੀ ਪ੍ਰਾਇਮਰੀ ਸਕੂਲ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ …………… ਕਲੱਬ ਚਲਾਇਆ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।
ਪਿੰਡ ਸੂਜੋਕਾਲੀਆ ਦੀਆਂ ਕੁਝ ਤਸਵੀਰਾਂ
Previous Post Next Post