Showing posts from November, 2013

ਪਾਵਰਕਾਮ ਸਬ ਡਵੀਜ਼ਨ ਟਿੱਬਾ ਵਿਖੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਗਾਏ ਜਾ ਰਹੇ ਲੰਬੇ ਕੱਟਾਂ ਕਾਰਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਐਸ.ਡੀ.ਓ ਨੂੰ ਮੰਗ ਪੱਤਰ ਦਿੱਤਾ।

ਪਾਵਰਕਾਮ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਗਾਏ ਜਾ ਰਹੇ ਲੰਬੇ ਕੱਟਾਂ ਕਾਰਨ, ਉਦਯੋਗ ਅਤੇ ਖੇਤੀਬਾੜੀ ਵਾਸਤੇ ਲੋੜ…

ਗੁਰਦੁਆਰਾ ਮਾਨ ਸਰੋਵਰ ਐਮਸਟਰਡਮ ਹਾਲੈਂਡ ਵਿਖੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮਾਨ ਸਰੋਵਰ ਐਮਸਟਰ…

Load More That is All