ਅਕਾਲ ਚਲਾਣਾ ਸ. ਜਗਤ ਸਿੰਘ ਚੁੱਪ।



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਜਗਤ ਸਿੰਘ ਚੁੱਪ (ਪਿਤਾ ਸ. ਗੁਰਦੀਪ ਸਿੰਘ ਸਾਬਕਾ ਸਰਪੰਚ ਅਤੇ ਮਾਸਟਰ ਜਰਨੈਲ ਸਿੰਘ) ਬੀਤੀ ਰਾਤ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਿਹਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post