ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਨਸ਼ਿਆਂ ਦੇ ਵਿਰੋਧ ਵਿਚ ਤੇ ਏਡਜ਼ ਦਿਵਸ ਸਬੰਧੀ ਇਕ ਰੈਲੀ ਕੱਢੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਪਿ੍ੰਸੀਪਲ ਸ: ਲਖਬੀਰ ਸਿੰਘ ਨੇ ਬੱਚਿਆਂ ਨੂੰ ਏਡਜ਼ ਦਿਵਸ ਦੇ ਸਬੰਧ ਵਿਚ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਰੈਲੀ ਵਿਚ ਬੱਚਿਆਂ ਤੋਂ ਇਲਾਵਾ ਸ੍ਰੀਮਤੀ ਅੰਜੂ ਘਈ, ਨਰਿੰਦਰ ਸਿੰਘ, ਮਿੰਟਾ ਧੀਰ, ਰੌਸ਼ਨ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ, ਊਸ਼ਾ ਰਾਣੀ, ਕੁਲਦੀਪ ਕੌਰ, ਅੰਜਨਾ ਜੱਸਵਾਲ, ਰਮਨਦੀਪ ਕੌਰ, ਕੁਲਜੀਤ ਕੌਰ ਆਦਿ ਅਧਿਆਪਕਾਂ ਨੇ ਵੀ ਭਾਗ ਲਿਆ। (source Ajit)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਕਿਸ਼ੋਰ ਅਵਸਥਾ ਤੇ ਏਡਜ਼ ਦਿਵਸ ਦੇ ਸਬੰਧ ‘ਚ ਰੈਲੀ ਕੱਢੀ ਗਈ।
Thatta Shehar Nagina
0
Tags
ਤਾਜ਼ਾ ਖਬਰਾਂ

Post a Comment