ਅਕਾਲ ਚਲਾਣਾ ਸ੍ਰੀਮਤੀ ਕੁਲਵਿੰਦਰ ਕੌਰ ਪਤਨੀ ਸ.ਸਰਵਣ ਸਿੰਘ ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਕੁਲਵਿੰਦਰ ਕੌਰ ਪਤਨੀ ਸ.ਸਰਵਣ ਸਿੰਘ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 11 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

Previous Post Next Post