ਅਕਾਲ ਚਲਾਣਾ ਸ੍ਰੀਮਤੀ ਬਲਬੀਰ ਕੌਰ ਪਤਨੀ ਸ.ਸੁਖਵਿੰਦਰ ਸਿੰਘ ਪ੍ਰਧਾਨ ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਬਲਬੀਰ ਕੌਰ ਪਤਨੀ ਸ.ਸੁਖਵਿੰਦਰ ਸਿੰਘ ਪ੍ਰਧਾਨ ਵਾਸੀ ਪਿੰਡ ਠੱਟਾ ਨਵਾਂ ਅੱਜ ਦੁਪਹਿਰ 12 ਵਜੇ ਅਚਾਨਕ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੱਜ ਸ਼ਾਮ 5 ਵਜੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post