ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਹਾਲੈਂਡ ਵਿਖੇ ਖਾਲਸਾ ਸਾਜਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।

 


ਮੇਜਰ ਸਿੰਘ ਹਾਲੈਂਡ-ਬੀਤੇ ਦਿਨੀਂ ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਹਾਲੈਂਡ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਭਾਈ ਪਰਮਜੀਤ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਪ੍ਰਾਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਕੀਰਤਨੀ ਜੱਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ