ਪਿੰਡ ਥੇਹ ਵਾਲਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 17 ਨੂੰ

ਪਿੰਡ ਥੇਹ ਵਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 17-ਅਗਸਤ-2014 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਪਵੇਗਾ।  ਭੋਗ ਉਪਰੰਤ ਭਾਈ ਅਵਾਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Previous Post Next Post