ਅਕਾਲ ਚਲਾਣਾ ਸ੍ਰੀਮਤੀ ਅਮਰਜੀਤ ਕੌਰ ਪਤਨੀ ਐਡਵੋਕੇਟ ਜੀਤ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ।

 



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਅਮਰਜੀਤ ਕੌਰ ਪਤਨੀ ਐਡਵੋਕੇਟ ਜੀਤ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 10:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਅੱਜ ਬਾਅਦ ਦੁਪਹਰਿ 1 ਵਜੇ ਕੀਤਾ ਜਾਵੇਗਾ।

Post a Comment

Previous Post Next Post