ਅਕਾਲ ਚਲਾਣਾ ਸ੍ਰੀਮਤੀ ਜੀਤ ਕੌਰ ਪਤਨੀ ਸਵਰਗਵਾਸੀ ਸ. ਬੰਤਾ ਸਿੰਘ ਸਾਬਕਾ ਸਰਪੰਚ, ਵਾਸੀ ਪਿੰਡ ਠੱਟਾ ਪੁਰਾਣਾ।

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਜੀਤ ਕੌਰ ਪਤਨੀ ਸਵਰਗਵਾਸੀ ਸ. ਬੰਤਾ ਸਿੰਘ ਸਾਬਕਾ ਸਰਪੰਚ, ਵਾਸੀ ਪਿੰਡ ਠੱਟਾ ਪੁਰਾਣਾ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।

Previous Post Next Post