ਅਕਾਲ ਚਲਾਣਾ ਸ. ਬਚਨ ਸਿੰਘ ਭੈਲਾਂ ਕੇ ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਬਾਪੂ ਬਚਨ ਸਿੰਘ ਭੈਲਾ ਕੇ (90), ਵਾਸੀ ਪਿੰਡ ਠੱਟਾ ਨਵਾਂ, ਬੀਤੀ ਰਾਤ 10 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਬਾਪੂ ਬਚਨ ਸਿੰਘ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 27 ਦਸੰਬਰ 2014, ਦਿਨ ਸ਼ਨੀਵਾਰ ਨੂੰ ਉਹਨਾਂ ਦੇ ਨਿਵਾਸ ਅਸਥਾਨ ਪਿੰਡ ਠੱਟਾ ਨਵਾਂ ਵਿਖੇ ਹੋਵੇਗੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ