ਅਕਾਲ ਚਲਾਣਾ ਸ੍ਰੀਮਤੀ ਭਜਨ ਕੌਰ ਪੁੱਤਰੀ ਸ੍ਰੀ ਲੱਛੂ ਵਾਸੀ ਪਿੰਡ ਬੂਲਪੁਰ।



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਭਜਨ ਕੌਰ (55) ਪੁੱਤਰੀ ਸ੍ਰੀ ਲੱਛੂ ਵਾਸੀ ਪਿੰਡ ਬੂਲਪੁਰ, ਅੱਜ ਸਵੇਰੇ 3 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਭਜਨ ਕੌਰ ਨਮਿੱਤ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 29 ਦਸੰਬਰ 2014, ਦਿਨਸੋਮਵਾਰ ਨੂੰ ਉਹਨਾਂ ਦੇ ਨਿਵਾਸ ਅਸਥਾਨ ਪਿੰਡ ਬੂਲਪੁਰ ਵਿਖੇ 12 ਵਜੇ ਹੋਵੇਗੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ