ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਕੱਢੀ ਗਈ।

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਪਹਿਲੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਚੱਲ ਕਰ ਕੇ ਭਾਈ ਭਜਨ ਸਿੰਘ, ਭਾਈ ਬਚਨ ਸਿੰਘ ਚੀਨੀਆਂ ਕੇ ਡੇਰੇ, ਜਗੀਰ ਸਿੰਘ ਝੰਡ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਤੀਰਥ ਸਿੰਘ ਮੈਂਬਰ ਪੰਚਾਇਤ, ਦਿਲਬਾਗ ਸਿੰਘ ਚੇਲਾ, ਸੂਬਾ ਸਿੰਘ ਬਟੇਰੀ ਕੇ, ਮਾਸਟਰ ਦਿਲਬੀਰ ਸਿੰਘ ਪਿਆਰੇ ਕਿਆਂ ਕੇ, ਮਿਸਤਰੀ ਜਸਬੀਰ ਸਿੰਘ ਕੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ ਪਕੌੜਿਆਂ, ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਤਸਵੀਰਾਂ ਦੇਖਣ ਲਈ : ਮੀਨੂ ਬਾਰ ਵਿੱਚੋਂ ਗੈਲਰੀ-ਤਸਵੀਰਾਂ-ਪ੍ਰਭਾਤ ਫੇਰੀ ਟੈਬ ਤੇ ਕਲਿੱਕ ਕਰੋ ਜਾਂ ਇਸ ਲਿੰਕ ਤੇ ਕਲਿੱਕ ਕਰੋ ਜੀ: http://wp.me/P3Q4l3-9Yਵੀਡੀਓ ਦੇਖਣ ਲਈ Youtube ਤੇ ‘Pind Thatta’ ਚੈਨਲ ਖੋਲ੍ਹੋ ਜੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ