ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਕੱਢੀ ਗਈ।

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ  ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਤੀਸਰੀ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸਵੇਰੇ 4 ਵਜੇ ਚੱਲ ਕਰ ਕੇ ਗੀਹਨਿਆਂ ਕੇ ਗਰਾਂ, ਬੁੜਿਆਂ ਕੇ ਘਰਾਂ, ਅਮਰਜੀਤ ਸਿੰਘ ਨੰਬਰਦਾਰ, ਕਰਤਾਰ ਸਿੰਘ ਫੌਜੀ, ਬਲਕਾਰ ਸਿੰਘ ਸੱਪ, ਅਮਰਜੀਤ ਸਿੰਘ ਖੋਜਾ, ਪਰਮਿੰਦਰ ਸਿੰਘ ਖੋਜਾ, ਸਾਧੂ ਸਿੰਘ ਨੰਬਰਦਾਰ, ਦਲਜੀਤ ਸਿੰਘ ਮੈਂਬਰ ਪੰਚਾਇਤ, ਗਿਆਨੀ ਹਰਬਚਨ ਸਿੰਘ ਤਹਿਸੀਲਦਾਰ, ਬਹਾਦਰ ਸਿੰਘ, ਮਹਿੰਗਾ ਸਿੰਘ, ਸ਼ਿੰਗਾਰ ਸਿੰਘ ਦੁਕਾਨਦਾਰ, ਮੰਗਤ ਸਿੰਘ, ਬਲਬੀਰ ਸਿੰਘ ਭੈਲ, ਮੱਸਾ ਸਿੰਘ ਭੈਲ, ਮਾਸਟਰ ਜੋਗਿੰਦਰ ਸਿੰਘ, ਗੁਰਦੀਪ ਸਿੰਘ, ਚਰਨ ਸਿੰਘ, ਸੁਖਦੇਵ ਸਿੰਘ ਦੇਬੀ, ਨੱਥਾ ਸਿੰਘ ਕਾਨੂੰਨਗੋ, ਮਲਕੀਤ ਸਿੰਘ ਚੀਨੀਆਂ ਕੇ ਪਰਿਵਾਰਾਂ, ਸਰਪੰਚ ਸੁਖਵਿੰਦਰ ਸਿੰਘ ਥਿੰਦ, ਅਮਲੀਆਂ ਕੇ ਪਰਿਵਾਰਾਂ, ਮਲਕੀਅਤ ਸਿੰਘ ਚੇਲਾ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ, ਪਕੌੜਿਆਂ ਅਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ।ਤਸਵੀਰਾਂ ਦੇਖਣ ਲਈ : ਵੈਬਸਾਈਟ ਦੇ ਮੀਨੂ ਬਾਰ ਵਿੱਚੋਂ ਗੈਲਰੀ-ਤਸਵੀਰਾਂ-ਸਮਾਗਮ-ਪ੍ਰਭਾਤ ਫੇਰੀ ਟੈਬ ਤੇ ਕਲਿੱਕ ਕਰੋ ਜਾਂ ਇਸ ਲਿੰਕ ਤੇ ਕਲਿੱਕ ਕਰੋ ਜੀ: http://wp.me/P3Q4l3-9Yਵੀਡੀਓ ਦੇਖਣ ਲਈ Youtube ਤੇ ‘Pind Thatta’ ਚੈਨਲ ਖੋਲ੍ਹੋ ਜੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ