ਅਕਾਲ ਚਲਾਣਾ ਸ੍ਰੀਮਤੀ ਮਹਿੰਦਰ ਕੌਰ (58) ਪਤਨੀ ਸ. ਪਿਆਰਾ ਸਿੰਘ ਜੱਲ੍ਹਾ ਵਾਸੀ ਪਿੰਡ ਠੱਟਾ ਪੁਰਾਣਾ।

 



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਮਹਿੰਦਰ ਕੌਰ (58) ਪਤਨੀ ਸ. ਪਿਆਰਾ ਸਿੰਘ ਜੱਲ੍ਹਾ ਵਾਸੀ ਪਿੰਡ ਠੱਟਾ ਪੁਰਾਣਾ, ਅੱਜ ਸ਼ਾਮ 5:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਹੋਵੇਗਾ।

Post a Comment

Previous Post Next Post