ਅਕਾਲ ਚਲਾਣਾ ਸ੍ਰੀਮਤੀ ਜੀਤ ਕੌਰ ਪਤਨੀ ਹੈਡਮਾਸਟਰ ਚੰਨਣ ਸਿੰਘ ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਜੀਤ ਕੌਰ ਪਤਨੀ ਹੈਡਮਾਸਟਰ ਚੰਨਣ ਸਿੰਘ ਵਾਸੀ ਪਿੰਡ ਠੱਟਾ ਨਵਾਂ, ਅੱਜ ਸਵੇਰੇ 10:00 ਵਜੇ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post