ਅਕਾਲ ਚਲਾਣਾ ਸਾਧੂ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਧੂ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ, ਅੱਜ ਦੁਪਹਿਰ 12:00 ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 19 ਜੂਨ 2015 ਨੂੰ ਬਾਅਦ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post