Homeਤਾਜ਼ਾ ਖਬਰਾਂ ਪਿੰਡ ਠੱਟਾ ਨਵਾਂ ਦੇ ਸੁਹੱਪਣਦੀਪ ਸਿੰਘ ਨੇ ਟਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਬਰੌਂਜ਼ ਮੈਡਲ ਹਾਸਲ ਕੀਤਾ। Thatta Shehar Nagina July 15, 2015 0 ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਈ ਇੰਡੀਆ ਓਪਨ ਤਾਈਕਵਾਂਡੋ ਚੈੰਪੀਅਨਸ਼ਿਪ ਵਿੱਚ ਪਿੰਡ ਠੱਟਾ ਨਵਾਂ ਦੇ ਨੌਜਵਾਨ ਸੁਹੱਪਣਦੀਪ ਸਿੰਘ ਨੇ ਬਰੌਂਜ਼ ਮੈਡਲ ਹਾਸਲ ਕੀਤਾ।
Post a Comment