ਅਕਾਲ ਚਲਾਣਾ ਸ. ਮਲਕੀਤ ਸਿੰਘ ਨੰਢਾ ਵਾਸੀ ਪਿੰਡ ਸੂਜੋ ਕਾਲੀਆ।



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਮਲਕੀਤ ਸਿੰਘ ਨੰਢਾ ਵਾਸੀ ਪਿੰਡ ਸੂਜੋ ਕਾਲੀਆ ਅੱਜ ਸਵੇਰੇ 8 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

Previous Post Next Post