ਅਕਾਲ ਚਲਾਣਾ ਸ੍ਰੀਮਤੀ ਬਲਬੀਰ ਕੌਰ ਪਤਨੀ ਜ਼ੈਲਦਾਰ ਭੁਪਿੰਦਰ ਸਿੰਘ ਵਾਸੀ ਪਿੰਡ ਬੂਲਪੁਰ।

 



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਬਲਬੀਰ ਕੌਰ ਪਤਨੀ ਜ਼ੈਲਦਾਰ ਭੁਪਿੰਦਰ ਸਿੰਘ ਵਾਸੀ ਪਿੰਡ ਬੂਲਪੁਰ ਕੱਲ੍ਹ ਬਾਅਦ ਦੁਪਹਿਰ 3 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 4 ਅਕਤੂਬਰ 2015 ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਪਿੰਡ ਬੂਲਪੁਰ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।


Previous Post Next Post