ਪਿੰਡ ਠੱਟਾ ਨਵਾਂ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਤੀਸਰਾ ਕਬੱਡੀ ਟੂਰਨਾਮੈਂਟ ਮਿਤੀ 1 ਅਪ੍ਰੈਲ 2016 ਦਿਨ ਸ਼ੁੱਕਰਵਾਰ ਨੂੰ ਸਮੂਹ ਨੌਜਵਾਨ ਵੀਰਾਂ ਵੱਲੋਂ ਵਿਦੇਸ਼ੀ ਵੀਰ, ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਨਗਰ ਨਿਵਾਸੀ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਪਿੰਡ ਠੱਟਾ ਨਵਾਂ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੂਰਨਾਮੈਂਟ ਦੇ ਪ੍ਰਬੰਧ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਟੀਮਾਂ ਦਾ ਵੇਰਵਾ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਦੱਸ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਬੰਧਕਾਂ ਨਾਲ 98763-53462, 98729-01007, 98723-45012, 98037-47124 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿੰਡ ਠੱਟਾ ਨਵਾਂ ਵਿਖੇ ਤੀਸਰਾ ਕਬੱਡੀ ਟੂਰਨਾਮੈਂਟ ਮਿਤੀ 1 ਅਪ੍ਰੈਲ 2016 ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ।
Thatta Shehar Nagina
0
Tags
ਮਹੱਤਵਪੂਰਨ ਸੂਚਨਾਵਾਂ

Post a Comment