ਅਕਾਲ ਚਲਾਣਾ ਸ੍ਰੀਮਤੀ ਮਨਜੀਤ ਕੌਰ ਪਤਨੀ ਸ. ਗੁਰਦੀਪ ਸਿੰਘ ਲਾਲੀ (ਗੀਹਨਾ) ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਮਨਜੀਤ ਕੌਰ ਪਤਨੀ ਸ. ਗੁਰਦੀਪ ਸਿੰਘ ਲਾਲੀ (ਗੀਹਨਾ) ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 2 ਅਪ੍ਰੈਲ ਦਿਨ ਸਨਿਚਰਵਾਰ ਸ਼ਾਮ 5:30 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 3 ਅਪ੍ਰੈਲ 2016 ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post