ਅਕਾਲ ਚਲਾਣਾ ਠੇਕੇਦਾਰ ਸਵਰਨ ਸਿੰਘ ਸੌਂਦ ਵਾਸੀ ਪਿੰਡ ਠੱਟਾ ਨਵਾਂ।

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਠੇਕੇਦਾਰ ਸਵਰਨ ਸਿੰਘ ਸੌਂਦ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 05 ਮਈ ਦਿਨ ਵੀਰਵਾਰ ਨੂੰ ਸ਼ਾਮ 4:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 06 ਮਈ 2016 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post