ਸਹਿਕਾਰੀ ਸਭਾ ਠੱਟਾ ਦੇ ਬਲਾਕ ਵਿੱਚੋਂ ਪਹਿਲੇ ਨੰਬਰ ਤੇ ਆਉਣ ਤੇ ਸਕੱਤਰ ਜਗੀਰ ਸਿੰਘ ਝੰਡ ਦਾ ਸਨਮਾਨ



ਠੱਟਾ ਕੋ-ਆਪ੍ਰੇਟਿਵ ਐਗਰੀਕਲਚਰਲ ਮਲਟੀਪਰਪਸ ਸਰਵਿਸ ਸੁਸਾਇਟੀ ਠੱਟਾ ਦੀਆਂ ਆਪਣੇ ਗਾਹਕਾਂ ਪ੍ਰਤੀ ਵਧੀਆ ਸੇਵਾਵਾਂ ਲਈ ਜਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਵਿੱਚੋਂ ਪਹਿਲੇ ਨੰਬਰ ‘ਤੇ ਆਉਣ ‘ਤੇ ਮਾਰਕਫੈੱਡ ਦੇ ਨਿਰਦੇਸ਼ਕ ਬਾਲ ਮੁਕੰਦ ਸ਼ਰਮਾ ਅਤੇ ਡਿਪਟੀ ਰਜਿਸਟਰਾਰ ਵੱਲੋਂ ਸਕੱਤਰ ਜਗੀਰ ਸਿੰਘ ਝੰਡ ਦਾ ਸਿਰੋਪਾਓ ਅਤੇ ਨਗਦ ਇਨਾਮ ਪ੍ਰਦਾਨ ਕਰਕੇ ਸਨਮਾਨ ਕੀਤਾ ਗਿਆ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ