ਅਕਾਲ ਚਲਾਣਾ ਲਾਇਬ੍ਰੇਰੀਅਨ ਗੁਰਦੀਪ ਸਿੰਘ ਬਾਬੇ ਕਿਆ ਕੇ ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਲਾਇਬ੍ਰੇਰੀਅਨ ਗੁਰਦੀਪ ਸਿੰਘ ਬਾਬੇ ਕਿਆਂ ਕੇ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 12:30 ਵਜੇ ਅਕਾਲ ਚਲਾਣਾ ਕਰ ਗਏ ਹਨ।  ਜਿਕਰਯੋਗ ਹੈ ਕਿ ਆਪ ਜੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੋਂ ਬਤੌਰ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਨਿਭਾ ਕੇ ਰਿਟਾਇਰਡ ਹੋਏ ਸਨ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ