Posts

Showing posts from December, 2017

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ।

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ ਅੱਜ ਮਿਤੀ 31 ਦਸੰਬਰ 2017 ਦਿਨ ਐਤਵਾਰ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਡੇਰਾ ਅਮਰੀਕ ਸਿੰਘ ਚੀਨੀਆਂ, ਗੁਰਮੇਲ ਸਿੰਘ ਚੀਨੀਆਂ, ਮਲਕੀਤ ਸਿੰਘ ਧੰਜਲ, ਸਤਨਾਮ ਸਿੰਘ ਧੰਜਲ, ਰਣਜੀਤ ਸਿੰਘ ਲਾਲੀ, ਸਵਰਨ ਸਿੰਘ ਧੰਜਲ, ਬਲਦੇਵ ਸਿੰਘ ਧੰਜਲ, ਅਵਤਾਰ ਸਿੰਘ ਬਾਵੀ ਕਿਆਂ ਕੇ, ਸਵਰਨ ਸਿੰਘ ਮੋਮੀ, ਮਲਕੀਤ ਸਿੰਘ ਕਰੀਰ, ਗੁਰਬਚਨ ਸਿੰਘ ਕਰੀਰ, ਮਾਸਟਰ ਮਹਿੰਗਾ ਸਿੰਘ ਮੋਮੀ, ਮਹਿੰਗਾ ਸਿੰਘ ਪੰਚਾਂ ਕੇ, ਭਜਨ ਸਿੰਘ ਬਾਵੀ ਕਿਆਂ ਕੇ, ਮਲਕੀਤ ਸਿੰਘ ਪੰਚਾਂ ਕੇ, ਬਲਵੰਤ ਸਿੰਘ ਪੰਚਾਂ ਕੇ, ਮਨਜੀਤ ਸਿੰਘ ਪੰਚਾਂ ਕੇ, ਮਾਸਟਰ ਜਰਨੈਲ ਸਿੰਘ ਚੁੱਪ, ਦਰਸ਼ਨ ਸਿੰਘ ਪੰਚਾਂ ਕੇ, ਮੋਹਣ ਲਾਲ, ਜਸਬੀਰ ਸਿੰਘ ਕਰੀਰ, ਮਲਕੀਤ ਸਿੰਘ ਮੋਮੀ, ਨਾਜਰ ਸਿੰਘ ਮੋਮੀ, ਮੇਹਰ ਸਿੰਘ ਚੁੱਪ, ਬਲਬੀਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਨਛੱਤਰ ਸਿੰਘ ਮੋਮੀ, ਪ੍ਰੋ.ਬਲਬੀਰ ਸਿੰਘ ਮੋਮੀ, ਬਖਸ਼ੀਸ਼ ਸਿੰਘ ਮੋਮੀ, ਜਸਵੰਤ ਸਿੰਘ ਪੰਚਾਂ ਕੇ, ਹਰਬਿਲਾਸ, ਕੇਵਲ ਰਾਮ, ਪਿਆਰਾ ਰਾਮ, ਜੋਗਿੰਦਰ ਦਾਸ, ਜਗੀਰ ਸਿੰਘ ਨਿਆਣਿਆਂ ਕੇ, ਦਰਸ਼ਨ ਸਿੰਘ ਸਰਪੰਚ, ਬਲਵਿੰਦਰ ਸਿੰਘ ਪੰਚਾਂ ਕੇ, ਹੈਡਮਾਸਟਰ ਨਰੰਜਣ ਸਿੰਘ ਦੇ ਘਰਾਂ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਕੱਢੀ ਗਈ।

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਚੌਥੀ ਪ੍ਰਭਾਤ ਫੇਰੀ ਅੱਜ ਮਿਤੀ 30 ਦਸੰਬਰ 2017 ਦਿਨ ਸਨਿੱਚਰਵਾਰ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਜੀਤ ਸਿੰਘ ਡਬੱਈ ਵਾਲੇ, ਸ਼ਿੰਗਾਰ ਸਿੰਘ ਮੋਮੀ, ਅਰਜਨ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਸਰਬਜੀਤ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਬਖਸ਼ੀਸ਼ ਸਿੰਘ ਚੂਹਲਾ, ਕੁਲਵੰਤ ਸਿੰਘ ਚੂਹਲਾ, ਸਰਬਜੀਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਮਾਸਟਰ ਪਿਆਰਾ ਸਿੰਘ, ਜਗਤਾਰ ਸਿੰਘ ਮੁੱਤੀ, ਸਰਵਣ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਸੁਖਵਿੰਦਰ ਸਿੰਘ ਚੂਹਲਾ, ਸ਼ਿੰਗਾਰ ਸਿੰਘ ਮੋਮੀ, ਬਲਕਾਰ ਸਿੰਘ ਮੋਮੀ, ਗੁਰਮੁਖ ਸਿੰਘ ਮੋਮੀ, ਇੰਦਰਜੀਤ ਸਿੰਘ ਬਜਾਜ, ਗੁਲਜ਼ਾਰ ਸਿੰਘ ਬਾਲੂ, ਸ਼ਿਗਾਰ ਸਿੰਘ ਬਾਲੂ, ਬਿਕਰਮ ਸਿੰਘ ਮੋਮੀ, ਬਲਬੀਰ ਸਿੰਘ ਬਜਾਜ, ਹਰਜਿੰਦਰ ਸਿੰਘ ਬਾਲੂ, ਨਰੰਜਣ ਸਿੰਘ ਬਾਲੂ, ਸੁਰਿੰਦਰ ਸਿੰਘ ਮੋਮੀ, ਦਲੀਪ ਸਿੰਘ ਮੋਮੀ, ਸੁਖਦੇਵ ਸਿੰਘ ਕਰੀਰ, ਹਰਮਿੰਦਰ ਸਿੰਘ ਟੀਂਡਾ, ਮਾਸਟਰ ਹਰਬਖਸ਼ ਸਿੰਘ ਕਰੀਰ, ਜਸਬੀਰ ਸਿੰਘ ਬੰਕਾ, ਰਮੇਸ਼ ਕੁਮਾਰ, ਦਿਲਬਾਗ ਸਿੰਘ ਟੇਲਰ ਮਾਸਟਰ, ਬਲਜਿੰਦਰ ਸਿੰਘ ਕਰੀਰ, ਲੱਖਾ ਸਿੰਘ ਹਲਵਾਈ, ਮਿਸਤਰੀ ਪਰਮਜੀਤ ਸਿੰਘ ਦੇ ਘਰਾਂ ਤੋ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ‘ਤੇ   ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਕੱਢੀ ਗਈ।

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਤੀਸਰੀ ਪ੍ਰਭਾਤ ਫੇਰੀ ਅੱਜ ਮਿਤੀ 29 ਦਸੰਬਰ 2017 ਦਿਨ ਸ਼ੁੱਕਰਵਾਰ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਕੁਲਵਿੰਦਰ ਸਿੰਘ ਗੀਹਨਾ, ਗੁਰਦੀਪ ਸਿੰਘ ਗੀਹਨਾ, ਸਵਰਨ ਸਿੰਘ ਬੁੜਿਆਂ ਕੇ, ਚਰਨ ਸਿੰਘ ਬੁੜਿਆਂ ਕ, ਅਮਰਜੀਤ ਸਿੰਘ ਨੰਬਰਦਾਰ, ਜੋਗਾ ਸਿੰਘ ਅੰਨੂੰ, ਕਰਤਾਰ ਸਿੰਘ ਅੰਨੂੰ, ਮੇਜਰ ਸਿੰਘ ਸੱਪ, ਮਹਿੰਦਰ ਸਿੰਘ ਖੋਜਾ, ਸੀਤਲ ਸਿੰਘ ਖੋਜਾ, ਸਵਰਨ ਸਿੰਘ ਖੋਜਾ, ਅਵਤਾਰ ਸਿੰਘ ਨਿਆਣਾ, ਮਾਸਟਰ ਗੁਰਦੀਪ ਸਿੰਘ ਖੋਜਾ, ਮਨਜਿੰਦਰ ਸਿੰਘ ਮੂਦਾ, ਦਲਜੀਤ ਸਿੰਘ ਮੂਦਾ, ਸਰਵਣ ਸਿੰਘ, ਜਸਵੰਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਸੀਤਲ ਸਿੰਘ ਚੇਲਾ, ਬਲਦੇਵ ਸਿੰਘ ਚੀਨੀਆ, ਅਮਨਦੀਪ ਸਿੰਗ ਚੀਨੀਆ, ਬੁੱਕਣ ਸਿੰਘ ਅਮਲੀਆਂ ਕੇ, ਦਲੀਪ ਸਿੰਘ ਚੀਨੀਆ, ਕੇਵਲ ਸਿੰਘ ਅਮਲੀਆਂ ਕੇ, ਚਰਨ ਸਿੰਘ ਚੀਨੀਆ, ਪਰਮਿੰਦਰ ਸਿੰਘ ਚੀਨਆਿ, ਨੱਥਾ ਸਿੰਘ ਕਾਨੂੰਗੋ, ਗੁਰਦੀਪ ਸਿੰਘ ਚੀਨੀਆ, ਦਿਲਬਾਗ ਸਿੰਘ ਅਮਲੀਆਂ ਕੇ, ਜਸਬੀਰ ਸਿੰਘ ਅੰਨੂੰ, ਜਸਬੀਰ ਸਿੰਘ ਦੇਵਗਨ, ਮੰਗਤ ਰਾਮ, ਬਲਬੀਰ ਸਿੰਘ ਭੈਲ, ਮੱਸਾ ਸਿੰਘ ਭੈਲ, ਮਾਸਟਰ ਜੋਗਿੰਦਰ ਸਿੰਘ ਖੜਕ ਸਿੰਘ ਕਿਆਂ ਕੇ, ਗੁਰਦੀਪ ਸਿੰਘ ਖੜਕ ਸਿੰਘ ਕੇ, ਹਰਜਿੰਦਰ ਸਿੰਘ ਬਾਊ, ਸ਼ਿੰਗਾਰ ਸਿੰਘ ਦੇਵਗਣ, ਸੁਖਵਿੰਦਰ ਸਿੰਘ ਬਿੱਟੂ, ਸ਼ਿੰਗਾਰ ਸਿੰਘ ਦੁਕਾਨਦਾਰ, ਕਾਮਰੇਡ ਸੁਰਜੀਤ ਸਿੰਘ, ਡਾ. ਅਸ਼ਵਨੀ ਕੁਮਾਰ, ਨਰਿੰਦਰ ਸਿੰਘ ਨੰਬਰਦਾਰ, ਸਾਧੂ ਸਿੰਘ ਬੁੜ੍ਹਿਆਂ ...

ਮੇਲਾ ਮਾਘੀ ਦਾ ਸਿੱਧਾ ਪ੍ਰਸਾਰਣ YOUTUBE ਚੈਨਲ PIND THATTA ‘ਤੇ-ਅੱਜ ਹੀ SUBSCRIBE ਕਰੋ

Image
ਪਿੰਡ ਠੱਟਾ ਨਵਾਂ ਵਿਖੇ ਮਾਤਾ ਭਾਗ ਕੌਰ ਜੀ, ਭਾਈ ਮਹਾਂ ਸਿੰਘ ਜੀ, ਚਾਲੀ ਮੁਕਤਿਆਂ ਅਤੇ ਮੁਕਤਸਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਗੁਰਚਰਨ ਸਿੰਘ ਜੀ (ਕਾਰ ਸੇਵਾ ਵਾਲੇ) ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਿਤੀ 14 ਜਨਵਰੀ 2018 ਨੂੰ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਢਾਡੀ ਨਿਰਮਲ ਸਿੰਘ ਨੂਰ ਅਤੇ ਢਾਡੀ ਮਿਲਖਾ ਸਿੰਘ ਮੌਜੀ ਦਾ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਗੁਰੂ ਕੇ ਲੰਗਰ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਗਈ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਨਿਭਾਉਣਗੇ। ਸਮਾਗਮ ਦਾ ਸਿੱਧਾ ਪ੍ਰਸਾਰਣ ਪਿੰਡ ਦੀ ਵੈਬਸਾਈਟ thatta.in ਅਤੇ ਯੂ ਟਿਊਬ ਚੈਨਲ PIND THATTA ‘ਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾਵੇਗਾ।

ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 27 ਦਸੰਬਰ ਤੋਂ 2 ਜਨਵਰੀ ਤੱਕ।

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਵਿਖੇ ਹਰ ਸਾਲ ਦੀ ਤਰਾਂ ਪ੍ਰਭਾਤ ਫੇਰੀਆਂ ਮਿਤੀ 27 ਦਸੰਬਰ 2017 ਤੋਂ 2 ਜਨਵਰੀ 2018 ਤੱਕ ਕੱਢੀਆਂ ਜਾਣਗੀਆਂ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਪੜਾਅ ਵਾਰ ਰੋਜ਼ਾਨਾ 4 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋਣਗੀਆਂ ਜਿਸ ਵਿੱਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਗਲੀ ਮੁਹੱਲੇ ਵਿੱਚ ਪਹੁੰਚਣਗੀਆਂ। ਗਲੀ ਮੁਹੱਲੇ ਵਾਲਿਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਤੇ ਫਲਾਂ ਦੇ ਲੰਗਰ ਲਗਾਏ ਜਾਣਗੇ।

ਪਿੰਡ ਠੱਟਾ ਨਵਾਂ ਵਿਖੇ ‘ਮੇਲਾ ਮਾਘੀ’ 14 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।

Image
 

ਅਕਾਲ ਚਲਾਣਾ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 09.12.2017 ਦਿਨ ਸ਼ਨੀਵਾਰ ਨੂੰ ਸਵੇਰੇ 10:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 10.12.2017 ਨੂੰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।

17-18 ਦਸੰਬਰ ਨੂੰ 500 ਸ਼ਰਧਾਲੂਆਂ ਦਾ ਜਥਾ ਦਮਦਮਾ ਸਾਹਿਬ ਤੋਂ ਸ੍ਰੀ ਪਟਨਾ ਸਾਹਿਬ ਲਈ ਹੋਵੇਗਾ ਰਵਾਨਾ

Image
 

ਸਾਬਕਾ ਮੈਂਬਰ ਪੰਚਾਇਤ ਬਖਸ਼ੀਸ਼ ਸਿੰਘ ਥਿੰਦ ਨੂੰ ਸਦਮਾ-ਭਰਾ ਮਿਹਰ ਸਿੰਘ ਥਿੰਦ ਦਾ ਦਿਹਾਂਤ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸ. ਮਿਹਰ ਸਿੰਘ ਥਿੰਦ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 08.12.2017 ਨੂੰ ਤੜ੍ਹਕਸਾਰ 2:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਜਿਕਰਯੋਗ ਹੈ ਕਿ ਆਪ ਜੀ ਪਿੰਡ ਠੱਟਾ ਨਵਾਂ ਦੇ ਸਭ ਤੋਂ ਪਹਿਲੇ ਵਿਅਕਤੀ ਸਨ ਜੋ ਇਟਲੀ ਵਿਖੇ ਰੋਜ਼ਗਾਰ ਦੀ ਭਾਲ ਵਿੱਚ ਗਏ ਸਨ। ਉਹਨਾਂ ਨੇ ਕਾਫੀ ਸਮਾਂ ਪਰਿਵਾਰ ਸਮੇਤ ਇਟਲੀ ਵਿਖੇ ਬਤੀਤ ਕੀਤਾ ਤੇ ਬਾਅਦ ਵਿੱਚ ਇੰਗਲੈਂਡ ਚਲੇ ਗਏ। ਆਪਣੇ ਅੰਤਿਮ ਦਿਨਾਂ ਵਿੱਚ ਆਪ ਜੀ ਪਿੰਡ ਠੱਟਾ ਨਵਾਂ ਵਿਖੇ ਆਪਣੇ ਭਰਾ ਬਖਸ਼ੀਸ਼ ਸਿੰਘ ਥਿੰਦ ਕੋਲ ਰਹਿ ਰਹੇ ਸਨ।

ਪਿੰਡ ਕਬੀਰਪੁਰ ਵਿਖੇ 5ਵਾਂ ਮਹਾਨ ਕੀਰਤਨ ਦਰਬਾਰ ਅੱਜ-ਦੇਖੋ LIVE on SikhTv.net

Image
 

ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਬੂਲਪੁਰ ਵੱਲੋਂ ਸਕੂਲ ਨੂੰ ਸਹਾਇਤਾ ਰਾਸ਼ੀ ਭੇਂਟ

Image
ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਦੀ ਬੇਹਤਰੀ ਲਈ ਆਪਣਾ ਯੋਗਦਾਨ ਪਾ ਕੇ ਇਹਨ੍ਹਾਂ ਸਕੂਲ਼ਾਂ ਨੂੰ ਅਜੋਕੇ ਦੌਰ ਦੇ ਹਾਣੀ ਬਣਾ ਸਕਦੇ ਹਨਤਾਂ ਜੋ ਇਹਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੀ ਉਹ ਸਭ ਸਹੂਲਤਾਂ ਮਿਲ ਸਕਣ ਜੋ ਫੰਡਾਂ ਦੀ ਘਾਟ ਕਾਰਣ ਬੱਚਿਆਂ ਨੂੰ ਨਹੀ ਮਿਲ ਰਹੀਆਂ। ਇਹਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਸਟ੍ਰੇਲੀਆ ਦੇ ਵਸਨੀਕ ਪ੍ਰਵਾਸੀ ਭਾਰਤੀ ਅਤੇ ਸਮਾਜ ਸੇਵਕ ਗੁਰਦੀਪ ਸਿੰਘ ਬੂਲ਼ਪੁਰ ਨੇ ਸਰਕਾਰੀ ਐਲੀਮੈਟਰੀ ਸਕੂਲ ਬੂਲਪੁਰ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ। ਇਸ ਮੌਕੇ ਉਹਨ੍ਹਾਂ ਨੇ ਸਕੂਲ਼ ਦੇ ਵਿਕਾਸ ਲਈ 5100 ਰੁਪਏ ਸਕੂਲ ਮੁੱਖੀ ਸ਼੍ਰੀ ਮਤੀ ਬਲਜੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੇ। ਇਸ ਮੌਕੇ ਤੇ ਉਹਨ੍ਹਾਂ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਸਰਕਾਰੀ ਸਕੂਲਾਂ ਦੀ ਬੇਹਤਰੀ ਲਈ ਸਹਿਯੋਗ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਤੇ ਪਿੰਡ ਵਾਸੀਆਂ ਤੇ ਸਕੂਲ ਦੇ ਸਟਾਫ ਵੱਲੋ ਉਹਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਮਤੀ ਸੀਮਾ ਆਸਟ੍ਰੇਲੀਆ, ਰਮਨਦੀਪ ਕੌਰ ਆਸਟ੍ਰੇਲੀਆ, ਮਾਸਟਰ ਜਗਜੀਤ ਸਿੰਘ ਬੂਲਪੁਰ, ਰਾਜਵਿੰਦਰ ਕੌਰ ਬੂਲਪੁਰ, ਸਰਪੰਚ ਬਲਦੇਵ ਸਿੰਘ ਚੰਦੀ, ਮਾਸਟਰ ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਮਰੋਕ, ਲਖਵਿੰਦਰ ਸਿੰਘ ਨੰਨੜਾ, ਹਰਨੇਕ ਸਿੰਘ, ਸੁਰਿੰਦਰ ਸਿੰਘ ਚੰਦੀ, ਕਰਨੈਲ ਸਿੰਘ ਸਾਬਕ ਸੀ.ਐੱਚ.ਟੀ., ਨਰਿੰਦਰਜੀਤ ਸਿੰਘ ਕੌੜਾ ਆਦਿ ਸਮੂਹ ਅਧਿਆਪਕ ਤੇ ਸਮੂਹ ਪਿੰਡ ਵਾਸੀ ਹਾਜਰ ਸਨ।

ਪਿੰਡ ਹੁਸੈਨਪੁਰ-ਦੂਲ੍ਹੋਵਾਲ ਵਿਖੇ 10ਵਾਂ ਸੱਭਿਆਚਾਰਕ ਮੇਲਾ ਤੇ ਕਬੱਡੀ ਟੂਰਨਾਮੈਂਟ ਅੱਜ

Image
ਬਾਬਾ ਉਮਰ ਸ਼ਾਹ ਵਲੀ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੀ ਇਕ ਮੀਟਿੰਗ ਇੱਥੇ ਜੈਲਦਾਰ ਅਜੀਤਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬਾਜਵਾ ਨੇ ਦੱਸਿਆ ਕਿ ਪੀਰ ਬਾਬਾ ਉਮਰ ਸ਼ਾਹ ਦੀ ਯਾਦ ਵਿਚ 10ਵਾਂ ਸੱਭਿਆਚਾਰਕ ਤੇ ਕਬੱਡੀ ਟੂਰਨਾਮੈਂਟ 2 ਦਸੰਬਰ ਦਿਨ ਸ਼ਨੀਵਾਰ ਨੂੰ ਪਿੰਡ ਹੁਸੈਨਪੁਰ ਦੂਲੋਵਾਲ, ਨੂਰੋਵਾਲ, ਮੰਗੂਪੁਰ ਦੀਆਂ ਸੰਗਤਾਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਤੇ ਸਭਿਆਚਾਰਕ ਮੇਲੇ ਵਿਚ ਉਦਘਾਟਨ ਰਾਜ ਕੁਮਾਰ ਤਲਵੰਡੀ ਚੌਧਰੀਆਂ ਕਰਨਗੇ ਤੇ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਨਵਤੇਜ ਸਿੰਘ ਚੀਮਾ ਹੋਣਗੇ, ਜੋ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦਾ ਪਹਿਲਾ ਇਨਾਮ ਸੁਖਵਿੰਦਰ ਸਿੰਘ ਗਿੱਲ ਐਮ.ਡੀ. ਡਾਇਨੈਮਿਕ ਇਮੀਗ੍ਰੇਸ਼ਨ, ਅਨਿਲ ਕਾਹਲੋਂ ਤੇ ਮੋਹਿਤ ਖੇਲਾ ਵਲੋਂ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਤੇ ਦੂਸਰਾ ਇਨਾਮ 41 ਹਜ਼ਾਰ ਰੁਪਏ ਤੇ ਗੁਰਚਰਨ ਸਿੰਘ ਧੰਜੂ ਸਰਪੰਚ ਮੰਗੂਪੁਰ ਵਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ 70 ਕਿੱਲੋ ਭਾਰ ਵਰਗ ਦੇ ਖਿਡਾਰੀਆਂ ਦਾ ਕਬੱਡੀ ਸ਼ੋਅ ਮੈਚ ਵੀ ਹੋਵੇਗਾ, ਜਿਸ ਦਾ ਪਹਿਲਾ ਇਨਾਮ ਪਿ੍ੰਸੀਪਲ ਯਾਦਵਿੰਦਰ ਸਿੰਘ ਸੰਧਾ ਵਲੋਂ ਦਿੱਤਾ ਜਾਵੇਗਾ। ਮੀਟਿੰਗ ਵਿਚ ਗਗਨਦੀਪ ਸਿੰਘ ਬਾਜਵਾ, ਜਸਵਿੰਦਰ ਸਿੰਘ ਧੰਜੂ, ਸਤਨਾਮ ਸਿੰਘ, ਸਵਰਨ ਸਿੰਘ ਸ਼ਾਹ, ਅੰਮਿ੍ਤਪਾਲ ਸਿੰਘ ਬਾਜਵਾ ਆਦਿ ਵੀ ਹਾਜ਼ਰ ਸਨ।

ਹਰਜਿੰਦਰ ਸਿੰਘ ਲਾਲੀ ਟਿੱਬਾ ਤੇ ਸੁਰਿੰਦਰ ਸਿੰਘ ਥਿੰਦ ਨੂੰ ਸਦਮਾ-ਪਿਤਾ ਦਾ ਦਿਹਾਂਤ

Image