ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਛੇਵੀਂ ਪ੍ਰਭਾਤ ਫੇਰੀ ਅੱਜ ਮਿਤੀ 1 ਜਨਵਰੀ 2018 ਦਿਨ ਸੋਮਵਾਰ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਹੈਡਮਾਸਟਰ ਚੰਨਣ ਸਿੰਘ ਮੋਮੀ, ਤਾਰਾ ਸਿੰਘ ਮੋਮੀ, ਚਰਨਜੀਤ ਸਿੰਘ ਮੋਮੀ, ਜਗੀਰ ਸਿੰਘ ਮੋਮੀ, ਕੇਵਲ ਸਿੰਘ ਬਾਵੀ ਕਿਆਂ ਕੇ, ਜਗੀਰ ਸਿੰਘ ਮੋਮੀ, ਮਲਕੀਤ ਸਿੰਘ ਸੌਂਦ, ਰਾਜਾ ਸੌਂਦ, ਚਰਨਜੀਤ ਸਿੰਘ ਸੌਂਦ, ਪਰਮਜੀਤ ਸਿੰਘ ਸੌਂਦ, ਸੁਖਵਿੰਦਰ ਸਿੰਘ ਸੌਂਦ, ਜਸਵਿੰਦਰ ਸਿੰਘ ਮਾੜ੍ਹਾ, ਗੁਰਦੀਪ ਸਿੰਘ ਚੁੱਪ, ਗੁਰਬਚਨ ਸਿੰਘ ਚੁੱਪ, ਜਸਪਾਲ ਸਿੰਘ ਮਾੜ੍ਹਾ, ਮਾਸਟਰ ਪ੍ਰੀਤਮ ਸਿੰਘ ਮਾੜ੍ਹਾ, ਸਾਧੂ ਸਿੰਘ ਮਾੜ੍ਹਾ, ਬਲਦੇਵ ਸਿੰਘ ਮਾੜ੍ਹਾ, ਫੁੰਮਣ ਸਿੰਘ ਮਾੜ੍ਹਾ, ਡੇਰਾ ਜਗੀਰ ਸਿੰਘ ਖੋਜਾ ਦੇ ਘਰਾਂ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ‘ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ। ਗੈਲਰੀ ‘ਤੇ ਸਿੱਧੇ ਜਾਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ:
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਛੇਵੀਂ ਪ੍ਰਭਾਤ ਫੇਰੀ ਕੱਢੀ ਗਈ।
Thatta Shehar Nagina
0
Tags
ਤਾਜ਼ਾ ਖਬਰਾਂ

Post a Comment